09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 07-03-2026
ਜਲਾਲਾਬਾਦ, 6 ਮਾਰਚ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੀ ਚੈਕਿੰਗ ਸਬੰਧੀ ਗਸ਼ਤ ਕਰਦੀ ਹੋਈ ਪਿੰਡ ਕਾਠਗੜ੍ਹ ਸੇਮ-ਨਾਲ਼ਾ ਦੇ ਪੁਲ 'ਤੇ ਪੁੱਜੀ ਤਾਂ ਪੁਲਿਸ ਦੀ ਗੱਡੀ ਦੇਖ ਕੇ ਇਕ ਅਣਪਛਾਤਾ ਵਿਅਕਤੀ ਟਰੈਕਟਰ-ਟਰਾਲੀ ਛੱਡ ਕੇ ਮੌਕੇ ਤੋਂ ਭੱਜ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਬਲਾਕ ਸੰਮਤੀ ਫ਼ਾਜ਼ਿਲਕਾ ਦੇ ਨਵੇਂ ਚੁਣੇ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮੀਟਿੰਗ 9 ਦੇ ਧਰਨੇ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।