09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 07-03-2026
ਜਲਾਲਾਬਾਦ, 6 ਮਾਰਚ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨੀਸ਼ ਰਾਏ ਪੁੱਤਰ ਸਤਨਾਮ ਸਿੰਘ ਵਾਸੀ ਚੱਕ ਮੋਜਦੀਨ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦਲਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਰਾਜ ਸਿੰਘ ਵਾਸੀ ਚੱਕ ਮੌਜਦੀਨ ਵਾਲਾ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਗੱਲ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਲੈ ਗਏ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਦੇ 3 ਕਾਬੂ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।