19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 27-03-2026
ਫ਼ਾਜ਼ਿਲਕਾ, 26 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੀਤੋ ਬਾਈ ਪਤਨੀ ਈਸ਼ਰ ਸਿੰਘ ਵਾਸੀ ਝੁੱਗੇ ਲਾਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 24 ਮਾਰਚ ਦੀ ਸ਼ਾਮ ਨੂੰ ਉਸ ਦਾ ਪਤੀ ਈਸ਼ਰ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਲਾਧੂਕਾ ਬੱਸ ਅੱਡੇ ਤੋਂ ਸੌਦਾ ਲੈਣ ਗਿਆ ਸੀ | ਰਸਤੇ ਵਿਚ ਕਿਸੇ ਅਣਪਛਾਤੇ ਵਾਹਨ ਨਾਲ ਐਕਸੀਡੈਂਟ ਹੋਣ ਕਰਕੇ ਉਸ ਦੀ ਮੌਤ ਹੋ ਗਈ | ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਗੁਰੂ ਆਤਮ ਵੱਲਭ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸਾਲਾਨਾ ਨਤੀਜਾ ਐਲਾਨਿਆ ਅਗਲੀ ਖ਼ਬਰ ਮੈਰੀਟੋਰੀਅਸ ਨਤੀਜਿਆਂ 'ਚ ਪਿੰਕੀ ਢਿੱਲੋਂ ਸਰਕਾਰੀ ਹਾਈ ਸਕੂਲ ਹਿੰਮਤਪੁਰਾ 'ਚੋਂ ਅਵੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।