07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੈਰੋਇਨ ਸਮੇਤ 2 ਕਾਬੂ

ਅਜੀਤ ਡੈਸਕ 28-03-2026

ਫ਼ਾਜ਼ਿਲਕਾ, 27 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਟੀ-ਪੁਆਇੰਟ ਸਲੇਮਸ਼ਾਹ ਮੌਜੂਦ ਸੀ ਤਾਂ ਸ਼ੱਕ ਦੇ ਬਿਨਾਅ 'ਤੇ ਸੂਰਜ ਸਿੰਘ ਪੁੱਤਰ ਸੋਹਣ ਸਿੰਘ ਅਤੇ ਸੁਨੀਲ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਮੋਜਮ ਨੂੰ ਰੋਕ ਕੇ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਉਨ੍ਹਾਂ ਕੋਲੋਂ 265 ਗਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਹੀਰੋ ਪੀ.ਬੀ 22 ਜੀ 4075 ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |


ਪਿਛਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।