05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨਾਇਬ ਤਹਿਸੀਲਦਾਰ ਰਮੇਸ਼ ਕੁਮਾਰ ਢੀਂਗਰਾ ਨੇ ਗੁਰੂਹਰਸਹਾਏ ਵਿਖੇ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 28-03-2026
ਗੁਰੂਹਰਸਹਾਏ/ਮਮਦੋਟ, 27 ਮਾਰਚ(ਹਰਚਰਨ ਸਿੰਘ ਸੰਧੂ, ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਰਕਾਰ ਮਾਲ ਅਤੇ ਪੁਨਰਵਾਸ ਵਿਭਾਗ ਵਲੋਂ ਨਾਇਬ ਤਹਿਸੀਲਦਾਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤੋਂ ਬਾਅਦ ਦਸੂਹਾ ਤੋਂ ਤਹਿਸੀਲ ਗੁਰੂਹਰਸਹਾਏ ਵਿਖੇ ਬਦਲ ਕੇ ਆਏ ਨਾਇਬ ਤਹਿਸੀਲਦਾਰ ਰਮੇਸ਼ ਕੁਮਾਰ ਢੀਂਗਰਾਂ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਫ਼ਤਰ ਵਿਚ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਕਿਸੇ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਰੀਡਰ ਵਿਪਨ ਕੁਮਾਰ, ਆਰ.ਸੀ ਗੁਰਭੇਜ ਸਿੰਘ, ਕਲਰਕ ਮਨਦੀਪ ਸਿੰਘ, ਰੀਡਰ ਗੁਰਜੰਟ ਸਿੰਘ, ਬਗ਼ੀਚਾ ਸਿੰਘ, ਦੇਸ ਰਾਜ, ਵਿਨੋਦ ਕੁਮਾਰ, ਪਟਵਾਰੀ ਜਸਪਿੰਦਰ ਸਿੰਘ, ਨਿਰੰਜਨ ਸਿੰਘ ਸਮੇਤ ਹੋਰ ਵੀ ਦਫ਼ਤਰੀ ਸਟਾਫ ਹਾਜ਼ਰ ਸੀ |


ਪਿਛਲੀ ਖ਼ਬਰ ਆਲੂ ਅਤੇ ਮਟਰਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਮੁਆਵਜ਼ਾ ਦੇਵੇ- ਕਿਸਾਨ ਆਗੂ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।