24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਅਜੀਤ ਡੈਸਕ 01-04-2026
ਫ਼ਾਜ਼ਿਲਕਾ, 31 ਮਾਰਚ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਬਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਇਲਾਕਾ ਥਾਣਾ ਵਿਚ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਠੋਸ ਨਾਕਾਬੰਦੀ ਕਰਕੇ ਬਲਵਿੰਦਰ ਸਿੰਘ ਪੁੱਤਰ ਰਾਜ ਸਿੰਘ ਅਤੇ ਗਗਨਦੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਪਾਲੀ ਵਾਲਾ ਨੂੰ ਮੋਟਰਸਾਈਕਲ ਹੀਰੋ ਪੀ.ਬੀ 61 ਈ 5873 ਸਮੇਤ ਕਾਬੂ ਕੀਤਾ ਗਿਆ | ਇਨ੍ਹਾਂ ਦੇ ਕਬਜ਼ੇ ਵਿਚੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਗੋਲਡੀ ਕੰਬੋਜ ਨੇ ਪਿੰਡ ਬੱਘੇ ਕੇ ਹਿਠਾੜ ਤੋਂ ਅੰਮਿ੍ਤਸਰ ਲਈ ਬੱਸ ਕੀਤੀ ਰਵਾਨਾ... ਅਗਲੀ ਖ਼ਬਰ ਫ਼ਾਜ਼ਿਲਕਾ ਵਾਸੀ ਮੁੱਖ ਮੰਤਰੀ ਦੀ ਆਮਦ ਮੌਕੇ ਵਿਕਾਸ ਪੱਖੋਂ ਲਾਈ ਬੈਠੇ ਹਨ ਢੇਰ ਸਾਰੀਆਂ ਆਸਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।