02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵਿਸਾਖੀ ਨੂੰ ਸਮਰਪਿਤ ਅੰਮਿ੍ਤ ਸੰਚਾਰ ਅੱਜ

ਅਜੀਤ ਡੈਸਕ 10-04-2026
ਫ਼ਾਜ਼ਿਲਕਾ, 9 ਅਪ੍ਰੈਲ (ਦਵਿੰਦਰ ਪਾਲ ਸਿੰਘ)-ਖ਼ਾਲਸਾ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਅੱਜ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਅੰਮਿ੍ਤ ਸੰਚਾਰ ਕਰਾਇਆ ਜਾ ਰਿਹਾ ਹੈ | ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਡਾ.ਬਲਵੀਰ ਸਿੰਘ ਨੇ ਦੱਸਿਆ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਪੁੱਜਣਗੇ ਅਤੇ ਅੰਮਿ੍ਤ ਅਭਿਲਾਖੀਆ ਨੂੰ ਅੰਮਿ੍ਤ ਦੀ ਦਾਤ ਦੇਣਗੇ | ਉਨ੍ਹਾਂ ਦੱਸਿਆ ਕੇ ਇਹ ਅੰਮਿ੍ਤ ਸੰਚਾਰ ਸਵੇਰੇ 10 ਵਜੇ ਸ਼ੁਰੂ ਹੋਏਗਾ, ਉਨ੍ਹਾਂ ਦੱਸਿਆ ਦੇ ਇਸ ਮੌਕੇ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਅਫ਼ੀਮ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।