14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕੁਲਬੀਰ ਸਿੰਘ ਅਜੀਮਗੜ੍ਹ ਨੰੂ ਸਦਮਾ, ਪਤਨੀ ਦਾ ਦਿਹਾਂਤ

ਅਜੀਤ ਡੈਸਕ 14-04-2026
ਅਬੋਹਰ 13 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਅਬੋਹਰ ਦੇ ਸੀਨੀਅਰ ਮੈਂਬਰ ਕੁਲਬੀਰ ਸਿੰਘ ਅਜੀਮਗੜ੍ਹ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੀ ਧਰਮ ਪਤਨੀ ਦਵਿੰਦਰ ਕੌਰ ਸੰਖੇਪ ਬਿਮਾਰੀ ਉਪਰੰਤ ਬਠਿੰਡਾ ਵਿਖੇ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ | ਬੀਤੀ ਸ਼ਾਮ ਗ਼ਮਗੀਨ ਮਾਹੌਲ ਵਿਚ ਅਬੋਹਰ ਦੇ ਸੁਭਾਸ਼ ਨਗਰੀ ਸਥਿਤ ਸ਼ਮਸ਼ਾਨ ਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਦੌਰਾਨ ਇਲਾਕੇ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਸੀ ਅਤੇ ਵਪਾਰਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਨੇ 5 ਸਾਲਾ ਕਾਰਜਕਾਲ ਸਫਲਤਾਪੂਰਵਕ ਪੂਰਾ ਹੋਣ 'ਤੇ ਸਾਥੀ ਕੌਂਸਲਰਾਂ ਨੂੰ ਦਿੱਤੀ ਪਾਰਟੀ ਅਗਲੀ ਖ਼ਬਰ ਨਾਗਰਿਕ ਮਸਲਿਆਂ ਦੀ ਡਿਜੀਟਲ ਨਿਗਰਾਨੀ ਮਜ਼ਬੂਤ ਕਰਨ ਲਈ ਭਾਰਤੀ ਸ਼ਸਤਰ ਬਲਾਂ ਦੇ ਸਾਬਕਾ ਸੈਨਿਕ ਆਏ ਅੱਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।