15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਰਮਨ ਬਿਸ਼ਨੋਈ ਅਕਾਲੀ ਦਲ ਦੇ ਸਲਾਹਕਾਰ ਨਿਯੁਕਤ

ਅਜੀਤ ਡੈਸਕ 14-04-2026
ਅਬੋਹਰ, 13 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਵਲੋਂ ਅਕਾਲੀ ਆਗੂ ਰਮਨ ਬਿਸ਼ਨੋਈ ਨੂੰ ਅਕਾਲੀ ਦਲ ਹਲਕਾ ਅਬੋਹਰ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਬੌਬੀ ਮਾਨ ਵਲੋਂ ਨਵ ਨਿਯੁਕਤ ਸਲਾਹਕਾਰ ਰਮਨ ਬਿਸ਼ਨੋਈ ਦਾ ਮੂੰਹ ਮਿੱਠਾ ਕਰਵਾ ਕੇ ਇਹ ਜ਼ਿੰਮੇਵਾਰੀ ਸੌਂਪੀ ਹੈ | ਇਸ ਮੌਕੇ ਹਕਲਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਹਲਕਾ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਨਰਦੇਵ ਸਿੰਘ ਨੋਨੀ ਮਾਨ, ਅਬੋਹਰ ਦੇ ਸਰਕਲ ਪ੍ਰਧਾਨ ਬੱਬਲ ਬੁੱਟਰ, ਸਾਹਿਲ ਛਾਬੜਾ, ਪਟੇਲ ਘੁਲਾ, ਭੁਪਿੰਦਰ ਸਿੰਘ ਟਿੱਕਾ, ਛਿੰਦਰਪਾਲ ਸਿੰਘ, ਮਨਦੀਪ ਸਿੰਘ ਬੰਟੂ ਔਲਖ, ਅਜੀਤਪਾਲ ਸਿੰਘ ਰਿੰਕੂ, ਸੁਖਜਿੰਦਰ ਸਿੰਘ ਸੁੱਖਾ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਵਰਕਰ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।