03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਿੰਡ ਚੱਕ ਖੇੜੇ ਵਾਲਾ (ਜੈਮਲ ਵਾਲਾ) 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਅਜੀਤ ਡੈਸਕ 18-04-2026
ਮੰਡੀ ਲਾਧੂਕਾ, 17 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲ ਵਾਲਾ) ਵਿਖੇ ਮਾਰਕੀਟ ਕਮੇਟੀ ਜਲਾਲਾਬਾਦ ਦੇ ਸੈਕਟਰੀ ਸੋਰਵ ਕੁਮਾਰ, ਮੰਡੀ ਸੁਪਰਵਾਈਜ਼ਰ ਗਗਨ ਕਮਰਾ ਅਤੇ ਆੜ੍ਹਤੀਆ ਗੁਰਪ੍ਰੀਤ ਸਿੰਘ ਜੈਮਲ ਵਾਲਾ ਦੀ ਅਗਵਾਈ ਹੇਠ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ¢ ਇਸ ਮੌਕੇ 'ਤੇ ਮੰਡੀ ਦੀ ਫ਼ਰਮ ਜੈਮਲ ਵਾਲਾ ਟਰੇਡਿੰਗ ਕੰਪਨੀ ਦੀ ਦੁਕਾਨ ਤੋਂ ਲੱਡੂ ਵੰਡ ਕੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ¢ ਇਸ ਮੌਕੇ ਪਨਸਪ ਦੇ ਇੰਸਪੈਕਟਰ ਸੁਰਿੰਦਰ ਕਾਲੜਾ, ਆੜ੍ਹਤੀਆ ਗੁਰਪ੍ਰੀਤ ਸਿੰਘ ਜੈਮਲ ਵਾਲਾ, ਸੰਦੀਪ ਸਿੰਘ, ਮਨਜੀਤ ਸਿੰਘ ਜੈਮਲ ਵਾਲਾ, ਬਲਜੀਤ ਸਿੰਘ, ਮਨਦੀਪ ਕੁਮਾਰ, ਰਾਜ ਕੁਮਾਰ, ਭਗਵਾਨ ਚੰਦ, ਰੰਗਾ ਰਾਮ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਪੀ.ਐਸ.ਈ.ਬੀ.ਇੰਪਲਾਈਜ਼ ਫੈੱਡਰੇਸ਼ਨ ਮੰਡਲ ਵਲੋਂ ਐਕਸੀਅਨ ਜਲਾਲਾਬਾਦ ਵਿਰੁੱਧ ਰੋਸ ਧਰਨਾ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।