02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਐਮ.ਡੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-04-2026
ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਐਮ.ਡੀ.ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ.ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਨੇ 270 ਅੰਕ ਪ੍ਰਾਪਤ ਕਰ ਪਹਿਲਾ ਸਥਾਨ, ਅੰਸ਼ੂ, ਦੀਕਸ਼ਾ ਰਾਣੀ, ਜੀਆ, ਮਾਨਸੀ ਨੇ 269 ਅੰਕ ਪ੍ਰਾਪਤ ਕਰ ਦੂਜਾ, ਕਬੀਰ, ਖ਼ੁਸ਼ੀ, ਨਿਧੀ ਨੇ 268 ਅੰਕ ਪ੍ਰਾਪਤ ਕਰ ਕਾਲਜ 'ਚ ਤੀਜਾ ਸਥਾਨ ਹਾਸਲ ਕੀਤਾ ਹੈ | ਕਾਲਜ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਕਾਲਜ ਦੇ ਨਿਰਦੇਸ਼ਕ ਆਰ.ਪੀ. ਅਸੀਜਾ, ਪਿ੍ੰਸੀਪਲ ਸੁਨੀਤਾ ਰਾਣੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਸਿਮੀਗੋ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਖੇ ਉਤਸ਼ਾਹ ਨਾਲ ਮਨਾਇਆ ਰੈੱਡ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।