02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਿਮੀਗੋ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-04-2026
ਅਬੋਹਰ, 17 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਸੀ.ਬੀ.ਐੱਸ.ਈ. ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਸਕੂਲ ਦੀ ਵਿਦਿਆਰਥਣ ਭਵਿਆ ਪੁੱਤਰੀ ਚੰਦਨ ਵਾਟਸ ਨੇ 98.4ਫ਼ੀਸਦੀ ਅੰਕ ਪ੍ਰਾਪਤ ਕਰ ਸਕੂਲ 'ਚ ਪਹਿਲਾ, ਅਕਾਸਾ ਪੁੱਤਰੀ ਬਲਵੀਰ ਸਿੰਘ ਨੇ 97.4 ਫ਼ੀਸਦੀ ਅੰਕ ਪ੍ਰਾਪਤ ਕਰ ਦੂਜਾ, ਅਯਾਨ ਮੈਦਾਨ ਪੁੱਤਰ ਵਨਿਸ ਮੈਦਾਨ ਨੇ 97.2 ਫ਼ੀਸਦੀ ਅੰਕ ਪ੍ਰਾਪਤ ਕਰ ਸਕੂਲ 'ਚ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਗੋਇਲ, ਪਿ੍ੰਸੀਪਲ ਰਜਨੀ ਸ਼ਰਮਾ ਨੇ ਸਕੂਲ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਦਿੱਲੀ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਐਮ.ਡੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।