19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਚੂਰਾ ਪੋਸਤ ਸਮੇਤ ਇਕ ਕਾਬੂ

ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਹੌਜ ਖ਼ਾਸ ਉਰਫ਼ ਗੰਧੜ ਦੇ ਰਸਤੇ 'ਤੇ ਜਾ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਭਾਰੀ ਪੋਸਤ ਨਾਲ ਕਾਬੂ ਆ ਸਕਦਾ ਹੈ | ਪੁਲਿਸ ਵਲੋਂ ਦੱਸੀ ਜਗਾ 'ਤੇ ਛਾਪੇਮਾਰੀ ਕਰਕੇ ਹਰਜੀਤ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਹੌਜ ਉਰਫ਼ ਗੰਧੜ ਨੂੰ 8 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਅÏਰਤ ਕਾਬੂ ਅਗਲੀ ਖ਼ਬਰ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਨ ਅਤੇ ਧੋਖਾਧੜੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।