19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਬੋਹਰ ਦੇ ਨਵੇਂ ਤਹਿਸੀਲਦਾਰ ਮਨਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ

ਅਜੀਤ ਡੈਸਕ 19-04-2026
ਅਬੋਹਰ, 18 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਕੁਝ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ | ਜਿਸ ਤਹਿਤ ਅਬੋਹਰ ਦੇ ਤਹਿਸੀਲਦਾਰ ਬਲਵਿੰਦਰ ਸਿੰਘ ਨੂੰ ਬਦਲ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ 'ਤੇ ਮਨਿੰਦਰ ਸਿੰਘ ਨੂੰ ਅਬੋਹਰ ਦਾ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ | ਮਨਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਦੌਰਾਨ ਸਟਾਫ਼ ਨੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਵਧਾਈ ਦਿੱਤੀ |
ਪਿਛਲੀ ਖ਼ਬਰ ਬੇਅਦਬੀ ਵਿਰੁੱਧ ਵਿਧਾਨ ਸਭਾ 'ਚ ਪਾਸ ਕੀਤਾ ਕਾਨੂੰਨ ਸਵਾਗਤਯੋਗ-ਬਲਜਿੰਦਰ ਸਿੰਘ ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਅÏਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।