22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅੱਜ ਹੋਵੇਗਾ ਸ੍ਰੀ ਗੁਰੂ ਤੇਗ਼ ਬਹਾਦਰ ਚੌਂਕ ਅਤੇ ਮਾਰਗ ਦਾ ਉਦਘਾਟਨ

ਅਜੀਤ ਡੈਸਕ 19-04-2026
ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਲੋਂ ਤਿਆਰ ਕੀਤੇ ਸ੍ਰੀ ਗੁਰੂ ਤੇਗ਼ ਬਹਾਦਰ ਚੌਂਕ, ਜਿਸ ਚੌਂਕ ਦਾ ਨਵੀਨੀਕਰਨ ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਕੀਤਾ ਗਿਆ ਹੈ, ਦੇ ਚੌਂਕ ਦਾ ਉਦਘਾਟਨ ਅੱਜ 19 ਮਾਰਚ ਐਤਵਾਰ ਨੂੰ ਸ਼ਾਮ 5 ਵਜੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਕਰਨਗੇ | ਇਸ ਮੌਕੇ ਇਲਾਕੇ ਭਰ ਦੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਹੋਣਗੇ | ਇਸ ਮੌਕੇ 'ਤੇ ਬੀਕਾਨੇਰੀ ਰੋਡ ਭਾਰਤ ਮੈਡੀਕਲ ਸਟੋਰ ਤੋਂ ਲੈ ਕੇ ਐੱਸ.ਡੀ.ਹਾਈ ਸਕੂਲ ਤੱਕ ਸੜਕ ਦਾ ਨਾਂਅ ਗੁਰੂ ਤੇਗ਼ ਬਹਾਦਰ ਮਾਰਗ ਰੱਖਿਆ ਜਾਵੇਗਾ |
ਪਿਛਲੀ ਖ਼ਬਰ ਪਾਕਿ ਤੋਂ ਆਈ 64 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਤਸਕਰ ਗਿ੍ਫਤਾਰ ਅਗਲੀ ਖ਼ਬਰ ਹੀਮੋਫੀਲੀਆ ਤੋਂ ਬਚਾਅ ਲਈ ਜਾਗਰੂਕਤਾ ਜ਼ਰੂਰੀ-ਡਾ. ਕਵਿਤਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।