21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਨਾੜ ਨੂੰ ਅੱਗ ਲਗਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਬਿ੍ਗੇਡ ਵਿਨੋਦ ਕੁਮਾਰ ਨੇ ਦੱਸਿਆ ਕਿ ਕੁਲਦੀਪ ਕੁਮਾਰ ਪੁੱਤਰ ਲਾਲ ਚੰਦ ਵਾਸੀ ਅਜੀਮਗੜ ਨੇ ਆਪਣੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ | ਜਾਂਚ ਅਧਿਕਾਰੀ ਉਪ-ਨਿਰੀਖਕ ਰਮਨਦੀਪ ਕੌਰ ਨੇ ਦੱਸਿਆ ਕਿ ਰਾਜ ਰਾਣੀ ਪਤਨੀ ਸ਼ਾਮ ਲਾਲ ਵਾਸੀ ਅਜੀਮਗੜ ਨੇ ਆਪਣੇ ਖੇਤ ਵਿਚ ਨਾੜ ਨੂੰ ਅੱਗ ਲਗਾਈ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ 4 ਵਿਅਕਤੀ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ ਦਾ ਨਸ਼ੇ ਕਰਦੇ 3 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।