22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ 4 ਵਿਅਕਤੀ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆ ਸਰਵਰ ਪੁਲਿਸ ਨੇ ਇਕ ਲੜਕੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਵਨ ਸਿੰਘ ਪੁੱਤਰ ਬਲਜਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਢਾਣੀ ਕਰਨੈਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਭੈਣ ਹਰਮਨਜੀਤ ਕੌਰ, ਅਜੇ ਸਿੰਘ ਪੁੱਤਰ ਹਰਬਖ਼ਸ਼ ਸਿੰਘ ਵਾਸੀ ਢਾਣੀ ਕਰਨੈਲ ਨਾਲ ਰਹਿੰਦੀ ਸੀ, ਜਿੱਥੇ ਪਰਮਜੀਤ ਕੌਰ, ਸੀਮਾ ਰਾਣੀ ਅਤੇ ਜੱਗਾ ਸਿੰਘ ਨੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ, ਜਿਸ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੌਂਫੀ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।