01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼ੱਕੀ ਹਾਲਤ 'ਚ ਘੁੰਮਦੇ ਵਿਅਕਤੀ ਨੂੰ ਨਸ਼ੇ ਦੀ ਹਾਲਤ 'ਚ ਕੀਤਾ ਕਾਬੂ

ਅਜੀਤ ਡੈਸਕ 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਸ਼ੱਕੀ ਹਾਲਤ ਵਿਚ ਘੁੰਮਦੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਸੁਨੀਤਾ ਰਾਣੀ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ 'ਤੇ ਸੀ ਤਾਂ ਪਿੰਡ ਕਟੈਹੜਾ ਤੋਂ ਗਗਨਦੀਪ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਕਟੈਹੜਾ ਨੂੰ ਸ਼ੱਕੀ ਹਾਲਤ ਵਿਚ ਕਾਬੂ ਕੀਤਾ ਗਿਆ | ਜਿਸ ਦਾ ਡੋਪ ਟੈੱਸਟ ਕਰਵਾਉਣ 'ਤੇ ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ ਇਕ ਕਾਬੂ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਅਣਅਧਿਕਾਰਤ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਗੁਦਾਮ 'ਤੇ ਛਾਪਾ, ਵੱਡੀ ਮਾਤਰਾ 'ਚ ਸਟਾਕ ਜ਼ਬਤ, ਮਾਮਲਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।