01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਸ਼ੇ ਦੀ ਹਾਲਤ 'ਚ ਇਕ ਕਾਬੂ

ਅਜੀਤ ਡੈਸਕ 17-05-2026
ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਦਲਮੀਰ ਖੇੜਾ ਇਲਾਕੇ ਵਿਚ ਗਸ਼ਤ 'ਤੇ ਸਨ ਤਾਂ ਸੁਰਿੰਦਰ ਸਿੰਘ ਪੁੱਤਰ ਰਾਜਵੰਤ ਸਿੰਘ ਵਾਸੀ ਦਲਮੀਰ ਖੇੜਾ ਨੂੰ ਕਾਬੂ ਕਰਕੇ ਸਿਵਲ ਹਸਪਤਾਲ ਅਬੋਹਰ ਤੋਂ ਡੋਪ ਟੈੱਸਟ ਕਰਵਾਇਆ ਗਿਆ | ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ ਵਲੋਂ ਨਸ਼ੀਲੀ ਵਸਤੂ ਦਾ ਸੇਵਨ ਕਰਨਾ ਪਾਇਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਡਬਵਾਲਾ ਕਲਾਂ ਦੇ ਅਧੀਨ ਆਉਂਦੇ ਪਿੰਡਾਂ 'ਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਅਗਲੀ ਖ਼ਬਰ ਸ਼ੱਕੀ ਹਾਲਤ 'ਚ ਘੁੰਮਦੇ ਵਿਅਕਤੀ ਨੂੰ ਨਸ਼ੇ ਦੀ ਹਾਲਤ 'ਚ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।