02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੈਨਵੇ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 17-05-2026
ਅਬੋਹਰ, 16 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਐਮ.ਐਡ.ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੀ ਵਿਦਿਆਰਥਣ ਨੇਹਾ ਕਪੂਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰ ਕਾਲਜ 'ਚ ਪਹਿਲਾ, ਮਨੀਸ਼ਾ ਨੇ 79 ਫ਼ੀਸਦੀ ਅੰਕ ਪ੍ਰਾਪਤ ਕਰ ਦੂਜਾ, ਰਜਨੀ ਬਾਲਾ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਲ ਕੀਤਾ ਹੈ | ਕਾਲਜ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਭਿਆਨਕ ਗਰਮੀ 'ਚ ਰੇਲ ਯਾਤਰੀਆਂ ਨੂੰ ਰਾਹਤ, ਭਾਰਤ ਵਿਕਾਸ ਪ੍ਰੀਸ਼ਦ ਵਲੋਂ ਰੇਲਵੇ ਸਟੇਸ਼ਨ 'ਤੇ ਠੰਢੇ-ਮਿਠੇ ਪਾਣੀ ਦੀ ਸੇਵਾ... ਅਗਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ 'ਚ ਸਮਰ ਕੈਂਪ ਦਾ ਦੂਜਾ ਦਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।