17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 03-06-2026
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਭਗਵਾਨਪੁਰਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਕੁਲਦੀਪ ਸਿੰਘ ਪੁੱਤਰ ਬਲਕਰਨ ਸਿੰਘ ਵਾਸੀ ਪਿੰਡ ਭਗਵਾਨਪੁਰਾ ਆਪਣੇ ਘਰ ਦੇ ਗੇਟ ਕੋਲ ਖੜ੍ਹਾ ਮਿਲਿਆ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਨਸ਼ਾ ਕਰਨ ਦਾ ਆਦੀ ਹੈ ਅਤੇ ਹੁਣ ਨਸ਼ਾ ਛੱਡਣ ਦੀ ਦਵਾਈ ਲੈਣੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸਿਵਲ ਹਸਪਤਾਲ ਅਬੋਹਰ ਲਈ 2 ਹੋਰ ਮਾਹਿਰ ਡਾਕਟਰਾਂ ਦੀ ਨਿਯੁਕਤੀ, ਸਿਵਲ ਸਰਜਨ ਨੇ ਸੌਂਪੇ ਨਿਯੁਕਤੀ ਪੱਤਰ ਅਗਲੀ ਖ਼ਬਰ ਅਬੋਹਰ ਦੀ ਵੰਦਨਾ ਰਾਸ਼ਟਰੀ ਜੂਡੋ ਚੈਂਪੀਅਨਸ਼ਿਪ 'ਚ ਦਿਖਾਏਗੀ ਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।