19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਛਬੀਲ ਲਗਾਈ

ਅਜੀਤ ਡੈਸਕ 19-06-2026
ਅਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਗੁਰਦੁਆਰਾ ਸ਼ਹੀਦ ਬਾਬਾ ਤਾਰਾ ਸਿੰਘ ਜੀ, ਢਾਣੀ ਸੈਨ ਭਗਤ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਬਗ਼ੀਚਾ ਸਿੰਘ, ਬਾਬਾ ਪਰਮਜੀਤ ਸਿੰਘ, ਗੁਰਮੀਤ ਸਿੰਘ ਫ਼ੌਜੀ, ਆਜ਼ਾਦਵੀਰ ਸਿੰਘ, ਰਣਜੀਤ ਸਿੰਘ, ਪ੍ਰਦੀਪ ਕੁਮਾਰ, ਬਲਦੇਵ ਸਿੰਘ ਫ਼ੌਜੀ, ਫੁੰਮਣ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਜਿੰਦਪ੍ਰੀਤ ਸਿੰਘ, ਅਵਤਾਰ ਸਿੰਘ, ਬਲਰਾਜ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ, ਐਕਟਿਵਾ, ਮੋਟਰਸਾਈਕਲ ਤੇ 2 ਮੋਬਾਈਲਾਂ ਸਮੇਤ 4 ਕਾਬੂ ਅਗਲੀ ਖ਼ਬਰ ਅੰਗਰੇਜ਼ ਕੁਮਾਰ ਨੇ ਪੁਲਿਸ ਥਾਣਾ ਅਰਨੀਵਾਲਾ ਐੱਸ.ਐੱਚ.ਓ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।