08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 23-06-2026
ਜਲਾਲਾਬਾਦ, 22 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਹਿਰ ਪਟੜੀ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਹਿਠਾੜ ਵੱਲ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਨੂੰ ਵੇਖ ਕੇ ਘਬਰਾ ਗਿਆ, ਜਿਸ ਦੀ ਤਲਾਸ਼ੀ ਲੈਣ ’ਤੇ ਇਕ ਗਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਬਜ਼ੁਰਗ ਦੀ ਜੇਬ ’ਚੋਂ 18 ਹਜ਼ਾਰ ਰੁਪਏ ਚੋਰੀ, ਲੋਕਾਂ ਨੇ ਮੁਲਜ਼ਮ ਨੂੰ ਦਬੋਚਿਆ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਪਿੰਡਾਂ ’ਚ ਪਾਣੀ ਦੇ ਸੈਂਪਲ ਲੈਣ ਦੀ ਮੁਹਿੰਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।