15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਜਲਾਲਾਬਾਦ ’ਚ ਇਕਾ-ਦੁੱਕਾ ਘਟਨਾਵਾਂ ਨੂੰ ਛੱਡ ਵੋਟਾਂ ਦਾ ਕੰਮ ਚੜ੍ਹਿਆ ਨੇਪਰੇ

ਅਜੀਤ ਡੈਸਕ 06-07-2026

ਜਲਾਲਾਬਾਦ, 5 ਜੁਲਾਈ (ਕਰਨ ਚੁਚਰਾ)-ਜਲਾਲਾਬਾਦ ਸ਼ਹਿਰ ਵਿਚ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਦਾ ਅਮਲ ਪੂਰੀ ਤਰਾਂ ਸੰਪੰਨ ਹੋ ਗਿਆ ਹੈ। ਸਵੇਰ ਤੋਂ ਹੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨੇ ਆਪਣੇ ਸ਼ਹਿਰ ਦੇ ਵਿਕਾਸ ਦੀ ਵਾਗਡੋਰ ਸੰਭਾਲਣ ਵਾਲੇ ਨੁਮਾਇੰਦਿਆਂ ਨੂੰ ਚੁਣਨ ਲਈ ਭਾਰੀ ਉਤਸ਼ਾਹ ਦਿਖਾਇਆ। ਗਰਮੀ ਦੀ ਤਪਸ਼ ਵੀ ਲੋਕਾਂ ਦੇ ਹੌਸਲੇ ਪਸਤ ਨਾ ਕਰ ਸਕੀ ਅਤੇ ਪੋਲਿੰਗ ਬੂਥਾਂ ’ਤੇ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਵੇਖੀਆਂ ਗਈਆਂ। ਚੋਣਾਂ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਹਾਲਾਂਕਿ ਕੁੱਝ ਥਾਵਾਂ ’ਤੇ ਮਾਮੂਲੀ ਝੜਪਾਂ ਅਤੇ ਤਣਾਅ ਦੀਆਂ ਖ਼ਬਰਾਂ ਸਾਹਮਣੇ ਆਈਆਂ, ਪਰ ਪ੍ਰਸ਼ਾਸਨ ਅਤੇ ਪੁਲਿਸ ਦੀ ਚੌਕਸੀ ਸਦਕਾ ਸਥਿਤੀ ਨੂੰ ਤੁਰੰਤ ਕਾਬੂ ਕਰ ਲਿਆ ਗਿਆ।

ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ 18 ਲੋੜਵੰਦ ਪਰਿਵਾਰਾਂ ਅਤੇ 10 ਟੀ.ਬੀ.ਮਰੀਜ਼ਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਖੇਤ ਤੋਂ ਪਰਤ ਰਹੇ ਪਿਓ-ਪੁੱਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।