12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਿਧਾਇਕ ਸਵਨਾ ਨੇ ਸੁਰੇਸ਼ ਗੋਇਲ ਨੂੰ ਅਗਰਵਾਲ ਵੈੱਲਫੇਅਰ ਬੋਰਡ ਦਾ ਨਵ-ਨਿਯੁਕਤ ਚੇਅਰਮੈਨ ਬਣਨ ’ਤੇ ਦਿੱਤੀ ਵਧਾਈ

ਅਜੀਤ ਡੈਸਕ 20-07-2026
ਫ਼ਾਜ਼ਿਲਕਾ, 19 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫ਼ਾਜ਼ਿਲਕਾ ਤੋਂ ਸੁਰੇਸ਼ ਗੋਇਲ ਨੂੰ ਅਗਰਵਾਲ ਵੈੱਲਫੇਅਰ ਬੋਰਡ ਦਾ ਨਵ ਨਿਯੁਕਤ ਚੇਅਰਮੈਨ ਬਣਨ ’ਤੇ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੇਅਰਮੈਨ ਸੁਰੇਸ਼ ਗੋਇਲ ਨੂੰ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ ਉਹ ਬਾਖ਼ੂਬੀ ਤੇ ਇਮਾਨਦਾਰੀ ਨਾਲ ਨਿਭਾਏ ਅਤੇ ਅਗਰਵਾਲ ਭਾਈਚਾਰੇ ਅਤੇ ਹਲਕੇ ਦੇ ਲੋਕ ਜੋ ਵੀ ਆਸ ਤੇ ਵਿਕਾਸ ਦੇ ਕੰਮਾਂ ਲਈ ਉਨ੍ਹਾਂ ਕੋਲ ਆਉਂਦੇ ਹਨ ਉਹ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਕੀਤੇ ਜਾਣ।
ਪਿਛਲੀ ਖ਼ਬਰ ਜਥੇਦਾਰ ਜੋਗਿੰਦਰ ਸਿੰਘ ਤਨੇਜਾ ਨੂੰ ਸੈਂਕੜੇ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਪਰਸ੍ਵਾਰਥ ਸਭਾ ਵਲੋਂ ਹਫ਼ਤਾਵਾਰੀ ਮੁਫ਼ਤ ਚੈੱਕਅਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।