10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਟੇਬਲ ਟੈਨਿਸ ਮੁਕਾਬਲਿਆਂ ’ਚ ਢਾਬਾ ਕੋਕਰੀਆਂ ਸਕੂਲ ਨੇ ਮਾਰੀ ਬਾਜ਼ੀ

ਅਜੀਤ ਡੈਸਕ 23-07-2026
ਬੱਲੂਆਣਾ, 22 ਜੁਲਾਈ (ਜਸਮੇਲ ਸਿੰਘ ਢਿੱਲੋਂ)-ਜ਼ੋਨ ਝੁਰੜ ਖੇੜਾ ਅਧੀਨ ਹੋਏ ਜ਼ੋਨ ਪੱਧਰੀ ਟੇਬਲ ਟੈਨਿਸ ਮੁਕਾਬਲੇ ਰੈਵਨਵੁੱਡ ਇੰਟਰਨੈਸ਼ਨਲ ਸਕੂਲ ਅਬੋਹਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਢਾਬਾ ਕੋਕਰੀਆਂ ਦੇ ਅੰਡਰ 17 ਮੁੰਡਿਆਂ ਨੇ ਭਾਗ ਲਿਆ ਅਤੇ ਜ਼ੋਨ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁੰਡਿਆ ’ਚ ਦਸਵੀਂ ਜਮਾਤ ਦੇ ਖੁਸ਼ਪ੍ਰੀਤ ਸਿੰਘ, ਵਿਸ਼ਨੂੰ, ਜੈ ਪ੍ਰਕਾਸ਼, ਅਰਸ਼ਪ੍ਰੀਤ ਸਿੰਘ, ਖੁਸ਼ਕਰਨ ਸਿੰਘ ਸ਼ਾਮਿਲ ਹੋਏ ਸਨ। ਇਸ ਮੌਕੇ ਸਕੂਲ ਹੈੱਡਮਾਸਟਰ ਪ੍ਰਦੀਪ ਕੁਮਾਰ, ਸਮੂਹ ਸਟਾਫ਼, ਐੱਸ.ਐਮ.ਸੀ ਕਮੇਟੀ ਚੇਅਰਮੈਨ ਅਤੇ ਮੈਂਬਰਾਂ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਘਰ-ਘਰ ਪਹੁੰਚ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੂਥ ਪੱਧਰੀ ਮੀਟਿੰਗਾਂ ਦਾ ਆਗਾਜ਼ ਗੋਬਿੰਦ ਨਗਰੀ ਵਿਚ ਹੋਈ... ਅਗਲੀ ਖ਼ਬਰ ਅਬੋਹਰ ਹਲਕਾ ਇੰਚਾਰਜ ਦੀ ਨਿਯੁਕਤੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਬਣਿਆ ਭੰਬਲਭੂਸਾ ਜ਼ਿਲ੍ਹਾ ਪ੍ਰਧਾਨ ਜਾਖੜ ਨੇ ਵਾਇਰਲ ਪੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।