06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਜ਼ੋਨ ਪੱਧਰੀ ਬੈਡਮਿੰਟਨ ਪ੍ਰਤੀਯੋਗਤਾ ’ਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਨੇ ਹਾਸਿਲ ਕੀਤਾ ਤੀਜਾ ਸਥਾਨ

ਅਜੀਤ ਡੈਸਕ 26-07-2026
ਅਬੋਹਰ, 25 ਜੁਲਾਈ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਆਯੋਜਿਤ ਜ਼ੋਨ ਪੱਧਰੀ ਬੈਡਮਿੰਟਨ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਲੜਕੇ ਵਰਗ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ। ਜੇਤੂ ਟੀਮ ਵਿਚ ਰਿਹਾਨ ਕੰਬੋਜ, ਹਰਮਨ ਅਰੋੜਾ, ਗੁਰਨੂਰ, ਹਿਤੇਸ਼ ਅਤੇ ਕੌਸ਼ਲ ਸਾਮਾ ਸ਼ਾਮਲ ਸਨ। ਪ੍ਰਿੰਸੀਪਲ ਰਵੀ ਕੁਮਾਰ ਅਤੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਜੇਤੂ ਖਿਡਾਰੀਆਂ ਅਤੇ ਕੋਚ ਕੁਮਾਰੀ ਗਰਿਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ।
ਪਿਛਲੀ ਖ਼ਬਰ 15 ਅਗਸਤ ਨੂੰ ਫ਼ਾਜ਼ਿਲਕਾ ਦੇ ਪ੍ਰਤਾਪ ਬਾਗ਼ ਵਿਖੇ ਮਨਾਇਆ ਜਾਵੇਗਾ ਕਾਮਰੇਡ ਵਧਾਵਾ ਰਾਮ ਯਾਦਗਾਰੀ ਸਮਾਗਮ ਮੀਟਿੰਗ ਦੌਰਾਨ ‘ਜਗ... ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਮੁਕਾਬਲਿਆਂ ’ਚ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।