02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ’ਚ ਜਿੱਤੇ 7 ਸੋਨ ਤਗਮੇ

ਅਰਨੀਵਾਲਾ, 1 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਅਰਨੀਵਾਲਾ ਦੇ ਵਿਦਿਆਰਥੀਆਂ ਨੇ ਨੁਕੇਰੀਆਂ ਜ਼ੋਨ ਪੱਧਰੀ ਅੰਡਰ-19 ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ’ਚ ਗੌਰਵ ਦੀਪ, ਅਰਮਾਨ ਸੰਧੂ, ਹਰਪ੍ਰੀਤ ਸਿੰਘ, ਜਸਦੀਪ ਸਿੰਘ, ਜੋਬਨ ਢਿੱਲੋਂ, ਜੋਬਨਜੀਤ ਅਤੇ ਪ੍ਰਕਾਸ਼ ਨੇ ਆਪਣੇ-ਆਪਣੇ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮੇ ਜਿੱਤੇ।

ਅਜੀਤ ਡੈਸਕ 02-08-2026
ਅਰਨੀਵਾਲਾ, 1 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਅਰਨੀਵਾਲਾ ਦੇ ਵਿਦਿਆਰਥੀਆਂ ਨੇ ਨੁਕੇਰੀਆਂ ਜ਼ੋਨ ਪੱਧਰੀ ਅੰਡਰ-19 ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ’ਚ ਗੌਰਵ ਦੀਪ, ਅਰਮਾਨ ਸੰਧੂ, ਹਰਪ੍ਰੀਤ ਸਿੰਘ, ਜਸਦੀਪ ਸਿੰਘ, ਜੋਬਨ ਢਿੱਲੋਂ, ਜੋਬਨਜੀਤ ਅਤੇ ਪ੍ਰਕਾਸ਼ ਨੇ ਆਪਣੇ-ਆਪਣੇ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮੇ ਜਿੱਤੇ। ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਹੰਸ, ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਬਤਰਾ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਹਮੇਸ਼ਾ ਵਚਨਬੱਧ ਹੈ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਕ੍ਰਿਕਟ ਮੁਕਾਬਲੇ ’ਚ ਡੀ.ਏ.ਵੀ. ਹਰੀਪੁਰਾ ਨੇ ਦਰਜ ਕੀਤੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।