ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਨੇ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ’ਚ ਬੂਟੇ ਲਗਾਏ
ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਅਬੋਹਰ ਰੋਡ ਸਥਿਤ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਇੰਜ.
ਫ਼ਾਜ਼ਿਲਕਾ ਦੇ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਪੌਦੇ ਲਗਾਉਂਦੇ ਹੋਏ ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਨਰੇਸ਼ ਜੁਨੇਜਾ, ਸਕੂਲ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਮੁਰਲੀ ਅਤੇ ਹੋਰ ਅਹੁਦੇਦਾਰ।
04-08-2026