ਸੁਰਿੰਦਰ ਸਿੰਘ ਖ਼ਾਲਸਾ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ
ਬੱਲੂਆਣਾ, 4 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸੁਰਿੰਦਰ ਸਿੰਘ ਖ਼ਾਲਸਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ।
ਅਜੀਤ ਡੈਸਕ
05-08-2026