7 ਦੀ ਚੰਡੀਗੜ੍ਹ ਮਹਾਂ ਰੈਲੀ ’ਚ ਫ਼ਾਜ਼ਿਲਕਾ ਤੋਂ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਹੋਣਗੇ ਸ਼ਾਮਿਲ-ਜੁਆਇੰਟ ਕੋਆਰਡੀਨੇਸ਼ਨ ਕਮੇਟੀ
ਫ਼ਾਜ਼ਿਲਕਾ, 4 ਅਗਸਤ (ਅਮਰਜੀਤ ਸ਼ਰਮਾ)-ਡਿਪਟੀ ਪੰਜਾਬ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਆਧਾਰਿਤ ‘ਜੁਆਇੰਟ ਕੋਆਰਡੀਨੇਸ਼ਨ ਕਮੇਟੀ’ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਡੀ. ਸੀ.
7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦੇ ਹੋਏ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਅਤੇ ਮੁਲਾਜ਼ਮ। ਅਜੀਤ ਤਸਵੀਰ
05-08-2026