ਸੜਕ ਹਾਦਸੇ ਦੌਰਾਨ ਮਾਂ ਦੀ ਮੌਕੇ ’ਤੇ ਮੌਤ ਅਤੇ ਪੁੱਤਰ ਨੇ ਹਸਪਤਾਲ ਜਾ ਕੇ ਤੋੜਿਆ ਦਮ
ਮੱਖੂ,4 ਅਗਸਤ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਵਰਪਾਲ ਮਾਂ ਅਤੇ ਪੁੱਤਰ ਦੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਤਰਸੇਮ ਸਿੰਘ ਉਨ੍ਹਾਂ ਦਾ ਸਪੁੱਤਰ ਕੁਲਵੰਤ ਸਿੰਘ ਸਪੁੱਤਰ ਤਰਸੇਮ ਸਿੰਘ ਸਾਈਕਲ ’ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿਚ ਜਾ ਰਹੇ ਸਨ।
ਅਜੀਤ ਡੈਸਕ
05-08-2026