05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵੜਿੰਗ ਨੇ ਕੌਸ਼ਲ ਬੂਕ ਦੇ ਕੰਮਾਂ ਦੀ ਕੀਤੀ ਸਰਾਹਨਾ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਕਾਂਗਰਸ ਪਾਰਟੀ ਵਲੋਂ ਹਰ ਬੂਥ ਕਾਂਗਰਸ ਮਜ਼ਬੂਤ ਅਧੀਨ ਕੀਤੇ ਗਏ ਸੰਮੇਲਨ ਦੌਰਾਨ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੰਬੋਧਨ ਵਿਚ ਜਿੱਥੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਟਕਸਾਲੀ ਕਾਂਗਰਸੀ ਆਗੂ ਕੌਸ਼ਲ ਕੁਮਾਰ ਬੂਕ ਦੀ ਪਾਰਟੀ ਅੰਦਰ ਕੀਤੇ ਕੰਮਾਂ ਦੀ ਸਰਾਹਨਾ ਕੀਤੀ ਉੱਥੇ ਹੀ ਉਨ੍ਹਾਂ ਨੂੰ ਮੰਚ ’ਤੇ ਸਾਰੇ ਇਕੱਠ ਵਿਚ ਸ਼ਾਬਾਸ਼ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਬਚਪਨ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜਿਆ ਹੈ ਅਤੇ ਅੱਜ ਤੱਕ ਕਾਂਗਰਸ ਵਿਚ ਰਹਿ ਕੇ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

ਅਜੀਤ ਡੈਸਕ 05-08-2026
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਕਾਂਗਰਸ ਪਾਰਟੀ ਵਲੋਂ ਹਰ ਬੂਥ ਕਾਂਗਰਸ ਮਜ਼ਬੂਤ ਅਧੀਨ ਕੀਤੇ ਗਏ ਸੰਮੇਲਨ ਦੌਰਾਨ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੰਬੋਧਨ ਵਿਚ ਜਿੱਥੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਟਕਸਾਲੀ ਕਾਂਗਰਸੀ ਆਗੂ ਕੌਸ਼ਲ ਕੁਮਾਰ ਬੂਕ ਦੀ ਪਾਰਟੀ ਅੰਦਰ ਕੀਤੇ ਕੰਮਾਂ ਦੀ ਸਰਾਹਨਾ ਕੀਤੀ ਉੱਥੇ ਹੀ ਉਨ੍ਹਾਂ ਨੂੰ ਮੰਚ ’ਤੇ ਸਾਰੇ ਇਕੱਠ ਵਿਚ ਸ਼ਾਬਾਸ਼ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਬਚਪਨ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜਿਆ ਹੈ ਅਤੇ ਅੱਜ ਤੱਕ ਕਾਂਗਰਸ ਵਿਚ ਰਹਿ ਕੇ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਅਜਿਹੇ ਵਰਕਰਾਂ ’ਤੇ ਪੂਰਾ ਮਾਣ ਹੈ।
ਪਿਛਲੀ ਖ਼ਬਰ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਲਈ ਸੈਮੀਨਾਰ ਲਗਾਇਆ ਅਗਲੀ ਖ਼ਬਰ ਵਿੱਦਿਆ ਵੀਚਾਰੀ ਤਾਂ ਪਰਉਪਕਾਰੀ ਸੰਸਥਾ ਨੇ ਲੋੜਵੰਦ ਵਿਦਿਆਰਥਣ ਦੀ ਸਾਲਾਨਾ ਫ਼ੀਸ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।