ਵਿਧਾਇਕ ਸਵਨਾ ਅਤੇ ਪਤਨੀ ਖ਼ੁਸ਼ਬੂ ਸਾਵਨ ਸੁੱਖਾ ਸਵਨਾ ਵਲੋਂ ਕੇਜਰੀਵਾਲ ਨਾਲ ਮੁਲਾਕਾਤ
ਫ਼ਾਜਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਫਾਜ਼ਿਲਕਾ ਹਲਕੇ ਦੇ ਵਿਕਾਸ ਬਾਰੇ ਚਰਚਾ ਕੀਤੀ ਗਈ।
ਅਜੀਤ ਡੈਸਕ
06-08-2026