06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕੇਰਾਖੇੜਾ ਸਕੂਲ ’ਚ ਈਕੋ ਕਲੱਬ ਤਹਿਤ ਕੈਚ ਦਾ ਰੇਨ ਗਤੀਵਿਧੀ ਕਰਵਾਈ

ਬੱਲੂਆਣਾ, 5 ਅਗਸਤ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾਖੇੜਾ ਵਿਖੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਈਕੋ ਕਲੱਬ ਤਹਿਤ ਕੈੱਚ ਦਾ ਰੇਨ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਮਿਸ ਪ੍ਰੀਆ ਦੁਅਰਾ ਪਾਣੀ ਦੀ ਮਹੱਤਤਾ ਦੱਸਦੇ ਹੋਏ ਸਾਂਭ ਸੰਭਾਲ, ਰੇਨ ਵਾਟਰ ਹਾਰਵੈਟਿੰਗ ਅਤੇ ਹੋਰ ਕਈ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 06-08-2026
ਬੱਲੂਆਣਾ, 5 ਅਗਸਤ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾਖੇੜਾ ਵਿਖੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਈਕੋ ਕਲੱਬ ਤਹਿਤ ਕੈੱਚ ਦਾ ਰੇਨ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਮਿਸ ਪ੍ਰੀਆ ਦੁਅਰਾ ਪਾਣੀ ਦੀ ਮਹੱਤਤਾ ਦੱਸਦੇ ਹੋਏ ਸਾਂਭ ਸੰਭਾਲ, ਰੇਨ ਵਾਟਰ ਹਾਰਵੈਟਿੰਗ ਅਤੇ ਹੋਰ ਕਈ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਵਿਸ਼ੇ ’ਤੇ ਸਕੂਲ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਨਾਲ ਅਭਿਸ਼ੇਕ ਕਾਲਜ ਦੇ ਨਵੇਂ ਸਿੱਖਿਆ ਸ਼ੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਖੁਸ਼ਬੂ ਸਵਨਾ ਵਲੋਂ ਪਿੰਡ ਸਿਵਾਣ ਅਤੇ ਜੰਡਵਾਲਾ ਖਰਤਾ ਤੋਂ ਤੀਰਥ ਯਾਤਰਾ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।