06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਾਂਗਰਸ ਵਲੋਂ ਸ਼ੁਰੂ ਕੀਤੀ... ( Ã ਸਫਾ 5 ਦੀ ਬਾਕੀ Æ )

ਤੰਜਾਂ ਤੋਂ ਖ਼ੁਸ਼ ਹੋ ਕੇ ਤਾੜੀਆਂ ਤਾਂ ਜ਼ੋਰ ਦੀ ਮਾਰਦੇ ਸਨ ਪਰ ਇਹ ਤਾੜੀਆਂ ਭਵਿੱਖ ਦੇ ਵਿਚ ਪਾਰਟੀ ਨੂੰ ਕਿਸ ਪਾਸੇ ਲੈ ਕੇ ਜਾਂਦੀਆਂ ਹਨ, ਇਹ ਗੱਲ ਸਭ ਤੋਂ ਵੱਡੀ ਗੱਲ ਦੇਖਣ ਵਾਲੀ ਹੋਵੇਗੀ। ਦੂਸਰੇ ਪਾਸੇ ਆਪਣੇ ਆਪ ਨੂੰ ਕਾਂਗਰਸੀ ਵਰਕਰ ਕਹਾਉਂਦੇ ਦੋ ਦਰਜਨ ਦੇ ਕਰੀਬ ਲੋਕਾਂ ਨੇ ਸੰਮੇਲਨ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਅਤੇ ਘੁਬਾਇਆ ਪਰਿਵਾਰ ਦੇ ਹੱਕ ਵਿਚ ਨਾਅਰੇਬਾਜ਼ੀ ਕਰਨ ਦੇ ਨਾਲ ਆਏ ਆਗੂਆਂ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਜੋ ਜ਼ਿਲ੍ਹੇ ਭਰ ਦੇ ਲੋਕਾਂ ਨੂੰ ਸਿਆਸੀ ਖੁੰਡ ਚਰਚਾ ਕਰਨ ਦਾ ਹੋਰ ਮੌਕਾ ਮਿਲ ਗਿਆ।

ਅਜੀਤ ਡੈਸਕ 07-08-2026
ਤੰਜਾਂ ਤੋਂ ਖ਼ੁਸ਼ ਹੋ ਕੇ ਤਾੜੀਆਂ ਤਾਂ ਜ਼ੋਰ ਦੀ ਮਾਰਦੇ ਸਨ ਪਰ ਇਹ ਤਾੜੀਆਂ ਭਵਿੱਖ ਦੇ ਵਿਚ ਪਾਰਟੀ ਨੂੰ ਕਿਸ ਪਾਸੇ ਲੈ ਕੇ ਜਾਂਦੀਆਂ ਹਨ, ਇਹ ਗੱਲ ਸਭ ਤੋਂ ਵੱਡੀ ਗੱਲ ਦੇਖਣ ਵਾਲੀ ਹੋਵੇਗੀ। ਦੂਸਰੇ ਪਾਸੇ ਆਪਣੇ ਆਪ ਨੂੰ ਕਾਂਗਰਸੀ ਵਰਕਰ ਕਹਾਉਂਦੇ ਦੋ ਦਰਜਨ ਦੇ ਕਰੀਬ ਲੋਕਾਂ ਨੇ ਸੰਮੇਲਨ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਅਤੇ ਘੁਬਾਇਆ ਪਰਿਵਾਰ ਦੇ ਹੱਕ ਵਿਚ ਨਾਅਰੇਬਾਜ਼ੀ ਕਰਨ ਦੇ ਨਾਲ ਆਏ ਆਗੂਆਂ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਜੋ ਜ਼ਿਲ੍ਹੇ ਭਰ ਦੇ ਲੋਕਾਂ ਨੂੰ ਸਿਆਸੀ ਖੁੰਡ ਚਰਚਾ ਕਰਨ ਦਾ ਹੋਰ ਮੌਕਾ ਮਿਲ ਗਿਆ। ਇਸ ਸਾਰੇ ਵਰਤਾਰੇ ਸਬੰਧੀ ਕੁੱਝ ਬਜ਼ੁਰਗ ਅਤੇ ਟਕਸਾਲੀ ਕਾਂਗਰਸੀ ਆਗੂਆਂ ਨੇ ਸਹਿਮੀ ਆਵਾਜ਼ ਅੰਦਰ ਕਿਹਾ ਕਿ ਜੋ ਪਾਰਟੀ ਅੰਦਰ ਵਰਤਾਰਾ ਚੱਲ ਰਿਹਾ ਹੈ ਉਹ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਹਾਕਿਆਂ ਅੰਦਰ ਸੂਬਾ ਪੱਧਰ ਦੇ ਆਗੂਆਂ ਦੀ ਕੋਈ ਅੰਦਰੂਨੀ ਫੁੱਟ ਤਾਂ ਹੁੰਦੀ ਹੋਵੇਗੀ ਪਰ ਹੁਣ ਸਟੇਜਾਂ ’ਤੇ ਇਸ ਤਰ੍ਹਾਂ ਦੀ ਫੁੱਟ ਦੇਖਣ ਨੂੰ ਮਿਲ ਰਹੀ ਹੈ, ਇਹ ਸਭ ਆਉਣ ਵਾਲੇ ਸਮੇਂ ਅੰਦਰ ਕਾਂਗਰਸ ਪਾਰਟੀ ਨੂੰ ਸ਼ੁੱਭ ਸੰਕੇਤ ਨਹੀਂ ਦਿੰਦੇ।
ਪਿਛਲੀ ਖ਼ਬਰ ਅਬੋਹਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ, 160 ਮਰੀਜ਼ਾਂ ਦੀ ਹੋਈ ਜਾਂਚ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਕਲੱਬ ਵਲੋਂ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।