09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬਾਬਾ ਜੋਗੀ ਪੀਰ ਦੀ ਯਾਦ ’ਚ ਸਲਾਨਾ ਮੇਲਾ ਕੱਲ੍ਹ 10 ਅਗਸਤ ਨੂੰ

ਕੁੱਲਗੜ੍ਹੀ, 8 ਅਗਸਤ (ਸੁਖਜਿੰਦਰ ਸਿੰਘ ਸੰਧੂ)-ਪਿੰਡ ਕੁੱਲਗੜ੍ਹੀ ਵਿਖੇ ਬਾਬਾ ਜੋਗੀ ਪੀਰ ਦੀ ਯਾਦ ਵਿਚ ਸਲਾਨਾ ਮੇਲਾ ਕੱਲ੍ਹ 10 ਅਗਸਤ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਤਾਰ ਸਿੰਘ, ਸੁਰਜੀਤ ਸਿੰਘ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਅਮਨ ਸੰਧੂ, ਜਗਸੀਰ ਸਿੰਘ, ਸਨਦੀਪ ਪਾਲ ਸਿੰਘ, ਪਰਮਪਾਲ ਸਿੰਘ, ਸੁੰਦਰ ਸਿੰਘ ਆਦਿ ਨੇ ਦੱਸਿਆ ਕਿ ਮੇਲੇ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਬਾਈ ਅਮਰਜੀਤ ਅਤੇ ਉਨ੍ਹਾਂ ਦੇ ਸਾਥੀ ਸ਼ਰਧਾਲੂਆਂ ਦਾ ਮਨੋਰੰਜਨ ਕਰਨਗੇ।

ਅਜੀਤ ਡੈਸਕ 09-08-2026
ਕੁੱਲਗੜ੍ਹੀ, 8 ਅਗਸਤ (ਸੁਖਜਿੰਦਰ ਸਿੰਘ ਸੰਧੂ)-ਪਿੰਡ ਕੁੱਲਗੜ੍ਹੀ ਵਿਖੇ ਬਾਬਾ ਜੋਗੀ ਪੀਰ ਦੀ ਯਾਦ ਵਿਚ ਸਲਾਨਾ ਮੇਲਾ ਕੱਲ੍ਹ 10 ਅਗਸਤ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਤਾਰ ਸਿੰਘ, ਸੁਰਜੀਤ ਸਿੰਘ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਅਮਨ ਸੰਧੂ, ਜਗਸੀਰ ਸਿੰਘ, ਸਨਦੀਪ ਪਾਲ ਸਿੰਘ, ਪਰਮਪਾਲ ਸਿੰਘ, ਸੁੰਦਰ ਸਿੰਘ ਆਦਿ ਨੇ ਦੱਸਿਆ ਕਿ ਮੇਲੇ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਬਾਈ ਅਮਰਜੀਤ ਅਤੇ ਉਨ੍ਹਾਂ ਦੇ ਸਾਥੀ ਸ਼ਰਧਾਲੂਆਂ ਦਾ ਮਨੋਰੰਜਨ ਕਰਨਗੇ। ਮੇਲੇ ਦੇ ਮੌਕੇ ’ਤੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ। ਆਯੋਜਕਾਂ ਨੇ ਦੱਸਿਆ ਕਿ ਇਹ ਮੇਲਾ ਸਮੂਹ ਨਗਰ ਨਿਵਾਸੀਆਂ, ਅੱਡੇ ਦੇ ਦੁਕਾਨਦਾਰਾਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ। ਪਿੰਡ ਵਾਸੀਆਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਮੇਲੇ ਦੀ ਰੌਣਕ ਨੂੰ ਵਧਾਉਣ ।
ਪਿਛਲੀ ਖ਼ਬਰ ਕਲੈਕਟਰ ਰੇਟਾਂ ’ਚ ਵਾਧੇ ਨਾਲ ਲੋਕਾਂ ’ਤੇ ਵਿੱਤੀ ਬੋਝ ਵਧਣ ਦੇ ਆਸਾਰ ਅਗਲੀ ਖ਼ਬਰ ਮਾਤਾ ਦਮੋਦਰੀ ਖਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।