10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੁਸਾਈਡ ਨੋਟ ਗਾਇਬ ਹੋਣ ਦੇ ਮਾਮਲੇ ’ਚ ਸੇਵਾ-ਮੁਕਤ ਪੁਲਿਸ ਮੁਲਾਜ਼ਮ ਖ਼ਿਲਾਫ਼...

ਸਬੰਧੀ ਰਿਕਾਰਡ ਮੰਗੇ ਜਾਣ ’ਤੇ ਇਹ ਗੱਲ ਸਾਹਮਣੇ ਆਈ। ਪੁਲਿਸ ਪੜਤਾਲ ਵਿਚ ਇਹ ਵੀ ਸ਼ੱਕ ਜਤਾਇਆ ਗਿਆ ਹੈ ਕਿ ਸੁਸਾਈਡ ਨੋਟ ਜਾਂ ਤਾਂ ਲਾਪਰਵਾਹੀ ਕਾਰਨ ਗੁੰਮ ਹੋ ਗਿਆ ਜਾਂ ਫਿਰ ਇਸ ਨੂੰ ਮਾਮਲੇ ਨਾਲ ਜੁੜੇ ਮੁਲਜ਼ਮਾਂ ਨਾਲ ਕਥਿਤ ਮਿਲੀਭੁਗਤ ਕਰਕੇ ਖੁਰਦ-ਬੁਰਦ ਕੀਤਾ ਗਿਆ।

(Ã ਸਫਾ 5 ਦੀ ਬਾਕੀ Æ) 10-08-2026
ਸਬੰਧੀ ਰਿਕਾਰਡ ਮੰਗੇ ਜਾਣ ’ਤੇ ਇਹ ਗੱਲ ਸਾਹਮਣੇ ਆਈ। ਪੁਲਿਸ ਪੜਤਾਲ ਵਿਚ ਇਹ ਵੀ ਸ਼ੱਕ ਜਤਾਇਆ ਗਿਆ ਹੈ ਕਿ ਸੁਸਾਈਡ ਨੋਟ ਜਾਂ ਤਾਂ ਲਾਪਰਵਾਹੀ ਕਾਰਨ ਗੁੰਮ ਹੋ ਗਿਆ ਜਾਂ ਫਿਰ ਇਸ ਨੂੰ ਮਾਮਲੇ ਨਾਲ ਜੁੜੇ ਮੁਲਜ਼ਮਾਂ ਨਾਲ ਕਥਿਤ ਮਿਲੀਭੁਗਤ ਕਰਕੇ ਖੁਰਦ-ਬੁਰਦ ਕੀਤਾ ਗਿਆ। ਪੁਲਿਸ ਵਲੋਂ ਡਿਪਟੀ ਡੀ.ਏ ਲੀਗਲ ਦੀ ਰਾਏ ਅਤੇ ਕਪਤਾਨ ਪੁਲਿਸ ਫਿਰੋਜ਼ਪੁਰ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਐੱਸ.ਆਈ ਸੁਖਬੀਰ ਸਿੰਘ ਫਿਰੋਜ਼ਪੁਰ ਨੂੰ ਸੌਂਪੀ ਗਈ ਹੈ। ਜਾਂਚ ਦੌਰਾਨ ਸੁਸਾਈਡ ਨੋਟ ਦੇ ਗਾਇਬ ਹੋਣ ਦੇ ਅਸਲ ਕਾਰਨਾਂ ਅਤੇ ਇਸ ਨਾਲ ਜੁੜੇ ਹੋਰ ਤੱਥਾਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪਾਕਾਂ ਵਿਚ ਮਾਤਾਵਾਂ ਲਈ ਵਰਕਸ਼ਾਪ ਲਗਾਈ ਅਗਲੀ ਖ਼ਬਰ ਸੀ.ਆਈ.ਏ.ਸਟਾਫ ਜ਼ੀਰਾ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਚੋਰੀ ਦੇ 12 ਦੋਪਹੀਆ ਵਾਹਨਾਂ ਸਮੇਤ 3 ਦੋਸ਼ੀ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।