11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਕਰਵਾਇਆ ਜਾਣੂ

ਬੱਲੂਆਣਾ, 10 ਅਗਸਤ (ਜਸਮੇਲ ਸਿੰਘ ਢਿੱਲੋਂ)-ਨੈਸ਼ਨਲ ਡੀ. ਫਾਰਮਿੰਗ ਡੇਅ ’ਤੇ ਹੈਲਥ ਸੈਂਟਰ ਬਹਾਦਰ ਖੇੜਾ ਦੀ ਡਾਕਟਰੀ ਟੀਮ ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਪਹੁੰਚੀ।

ਅਜੀਤ ਡੈਸਕ 11-08-2026
ਬੱਲੂਆਣਾ, 10 ਅਗਸਤ (ਜਸਮੇਲ ਸਿੰਘ ਢਿੱਲੋਂ)-ਨੈਸ਼ਨਲ ਡੀ. ਫਾਰਮਿੰਗ ਡੇਅ ’ਤੇ ਹੈਲਥ ਸੈਂਟਰ ਬਹਾਦਰ ਖੇੜਾ ਦੀ ਡਾਕਟਰੀ ਟੀਮ ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਪਹੁੰਚੀ। ਜਿੱਥੇ ਡਾ.ਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਬੱਚਿਆਂ ਨੂੰ ਇਸ ਮੌਸਮ ਵਿਚ ਫੈਲਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਬਿਮਾਰੀਆਂ ਦੇ ਇਲਾਜ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਇਨ੍ਹਾਂ ਬਿਮਾਰੀਆਂ ਤੋਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ। ਇਸ ਸਮੇਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਵਾਲੀਆਂ ਗੋਲੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਸਕੂਲ ਮੁਖੀ ਮੈਡਮ ਜਯੋਤੀ ਬਤਰਾ ਨੇ ਪੁੱਜੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਲਾਕ ਖੂਈ ਖੇੜਾ ਦੇ ਸਕੂਲ ਵਿਚ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆਉਂਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰ... ਅਗਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ’ਚ ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।