12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਰਮਿੰਦਰ ਸਿੰਘ ਚੌਹਾਨ ਨੂੰ ਸਵਰਨਕਾਰ ਸੰਘ ਪੰਜਾਬ ਦਾ ਵਾਈਸ ਪ੍ਰਧਾਨ ਚੁਣੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਤਲਵੰਡੀ ਭਾਈ, 11 ਅਗਸਤ (ਰਵਿੰਦਰ ਸਿੰਘ ਬਜਾਜ)-ਪੰਜਾਬ ਸਵਰਨਕਾਰ ਸੰਘ ਦੇ ਸੂਬਾਈ ਪ੍ਰਧਾਨ ਕਰਤਾਰ ਸਿੰਘ ਜੌੜਾ ਵਲੋਂ ਸਟੇਟ ਜਰਨਲ ਸੈਕਟਰੀ ਮੁਖ਼ਤਿਆਰ ਸਿੰਘ ਸੋਨੀ ਅਤੇ ਸਟੇਟ ਅਹੁਦੇਦਾਰਾਂ ਨਾਲ ਵਿਚਾਰ ਕਰਨ ਉਪਰੰਤ ਪੰਜਾਬ ਸਵਰਨਕਾਰ ਸੰਘ ਦੇ ਅਹੁਦੇਦਾਰਾਂ ਦੀ ਨਵੀਂ ਕਾਰਜਕਾਰਨੀ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਜਿਸ ਅਨੁਸਾਰ ਕਸਬਾ ਤਲਵੰਡੀ ਭਾਈ ਦੇ ਪਰਮਿੰਦਰ ਸਿੰਘ ਚੌਹਾਨ ਨੂੰ ਪੰਜਾਬ ਸਵਰਨਕਾਰ ਸੰਘ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 12-08-2026
ਤਲਵੰਡੀ ਭਾਈ, 11 ਅਗਸਤ (ਰਵਿੰਦਰ ਸਿੰਘ ਬਜਾਜ)-ਪੰਜਾਬ ਸਵਰਨਕਾਰ ਸੰਘ ਦੇ ਸੂਬਾਈ ਪ੍ਰਧਾਨ ਕਰਤਾਰ ਸਿੰਘ ਜੌੜਾ ਵਲੋਂ ਸਟੇਟ ਜਰਨਲ ਸੈਕਟਰੀ ਮੁਖ਼ਤਿਆਰ ਸਿੰਘ ਸੋਨੀ ਅਤੇ ਸਟੇਟ ਅਹੁਦੇਦਾਰਾਂ ਨਾਲ ਵਿਚਾਰ ਕਰਨ ਉਪਰੰਤ ਪੰਜਾਬ ਸਵਰਨਕਾਰ ਸੰਘ ਦੇ ਅਹੁਦੇਦਾਰਾਂ ਦੀ ਨਵੀਂ ਕਾਰਜਕਾਰਨੀ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਜਿਸ ਅਨੁਸਾਰ ਕਸਬਾ ਤਲਵੰਡੀ ਭਾਈ ਦੇ ਪਰਮਿੰਦਰ ਸਿੰਘ ਚੌਹਾਨ ਨੂੰ ਪੰਜਾਬ ਸਵਰਨਕਾਰ ਸੰਘ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਬਲਬੀਰ ਸਿੰਘ ਰਾਮੂਵਾਲੀਆ ਪ੍ਰਧਾਨ ਸਵਰਨਕਾਰ ਸੰਘ ਮੋਗਾ, ਗੁਰਮੀਤ ਸਿੰਘ ਕੰਡਾ, ਭੁਪਿੰਦਰ ਸਿੰਘ ਬੱਬਰ, ਹਰਜੀਤ ਸਿੰਘ ਸੁਲਹਾਣੀ, ਦਰਸ਼ਨ ਸਿੰਘ ਬੱਬਰ, ਸੁਰਿੰਦਰ ਸਿੰਘ ਸ਼ਿੰਦਾ, ਅਮਰਜੀਤ ਹੈਪੀ, ਵਿਕੀ ਕੰਡਾ, ਗੱਬਰ ਧੁੰਨਾ, ਗੁਰਪ੍ਰੀਤ ਧੁੰਨਾ, ਐਮ.ਐੱਸ. ਜਿਊਲਰਜ਼, ਪ੍ਰਵੀਨ ਗਰਗ, ਯਸ਼ਪਾਲ ਮੋਗਾ, ਸੰਜੀਵ ਕੁਮਾਰ ਕੈਸ਼ੀਅਰ, ਰਾਜਨ ਵੋਹਰਾ, ਚਰਨਜੀਤ ਸਿੰਘ ਧੁੰਦਾ, ਸੰਨੀ ਧੁੰਦਾ ਨੇ ਪਰਮਿੰਦਰ ਸਿੰਘ ਚੌਹਾਨ ਦੀ ਨਿਯੁਕਤੀ ਲਈ ਸਵਰਨਕਾਰ ਸੰਘ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ, ਸੁਖਦੇਵ ਸਿੰਘ ਰਾਮੂਵਾਲੀਆ ਸੂਬਾ ਸੈਕਟਰੀ ਸਵਰਨਕਾਰ ਸੰਘ ਅਤੇ ਉਚ ਆਗੂਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ’ਚ ਤੀਆਂ ਦੇ ਤਿਉਹਾਰ ’ਚ ਵਿਦਿਆਰਥਣਾਂ ਨੇ ਦਿਖਾਈ ਪ੍ਰਤਿਭਾ ਅਗਲੀ ਖ਼ਬਰ ਅਜੰਪਸ਼ਨ ਕਾਨਵੈਂਟ ਸਕੂਲ ’ਚ ਉੱਤਰ ਭਾਰਤੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।