ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੌਜਵਾਨਾਂ ਵਲੋਂ ਫਾਜ਼ਿਲਕਾ ਸ਼ਹਿਰ ’ਚ ਕੀਤਾ ਮੋਟਰਸਾਈਕਲ ਮਾਰਚ
ਫ਼ਾਜ਼ਿਲਕਾ, 13 ਅਗਸਤ (ਅਮਰਜੀਤ ਸ਼ਰਮਾ)-ਨੌਜਾਵਨ ਭਾਰਤ ਸਭਾ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਵਿਧਾਇਕ ਸਵਨਾ ਦੇ ਘਰ ਤੱਕ ਮੋਟਰਸਾਈਕਲ ਮਾਰਚ ਕੀਤਾ ਗਿਆ। ਜਿਸ ਤੋਂ ਬਾਅਦ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਨੌਜਾਵਨ ਭਾਰਤ ਸਭਾ ਦੇ ਆਗੂ ਸ਼ਹਿਰ ’ਚ ਮਾਰਚ ਕਰਦੇ ਹੋਏ। (ਸੱਜੇ) ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਮੰਗ ਪੱਤਰ ਦਿੰਦੇ ਹੋਏ। ਅਜੀਤ ਤਸਵੀਰ
14-08-2026