15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਰਚਨਾਤਮਿਕ ਗਤੀਵਿਧੀਆਂ ਨਾਲ ਮਨਾਇਆ ਸੁਤੰਤਰਤਾ ਦਿਵਸ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਰਚਨਾਤਮਿਕ ਅਤੇ ਸਿੱਖਿਆਦਾਇਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ।

ਅਕਾਲ ਅਕੈਡਮੀ ਥੇਹਕਲੰਦਰ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਆਪਣੇ ਵਿਚਾਰ ਪੇਸ਼ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 15-08-2026
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਰਚਨਾਤਮਿਕ ਅਤੇ ਸਿੱਖਿਆਦਾਇਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਲੋਕਤੰਤਰਿਕ ਸਮਝ ਅਤੇ ਲੀਡਰਸ਼ਿਪ ਦੇ ਗੁਣਾਂ ਨੂੰ ਵਧਾਉਣ ਲਈ ‘ਯੂਥ ਪਾਰਲੀਮੈਂਟ’ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਤਮ-ਵਿਸ਼ਵਾਸ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਅਕੈਡਮੀ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਇਕ ਮਜ਼ਬੂਤ ਤੇ ਖ਼ੁਸ਼ਹਾਲ ਭਾਰਤ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਹਨੂਮਾਨ ਦੀ 108 ਫੁੱਟ ਉੱਚੀ ਧਵੱਜਾ ਲਈ ਭੂਮੀ ਪੂਜਣ ਕੀਤਾ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।