ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ’ਚ ਸਤਿਸੰਗ ਪ੍ਰੋਗਰਾਮ
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਾਧਵੀ ਬਲਜੀਤ ਭਾਰਤੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿਚ ਆਉਣ ਵਾਲੀਆਂ ਬਹੁਤੀਆਂ ਸਮੱਸਿਆਵਾਂ ਦਾ ਮੂਲ ਕਾਰਨ ਅਸਥਿਰ ਮਨ ਅਤੇ ਬੇਅੰਤ ਇੱਛਾਵਾਂ ਹਨ।
ਫ਼ਾਜ਼ਿਲਕਾ ਦੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਆਸ਼ਰਮ ਵਿਚ ਸਤਿਸੰਗ ਦੌਰਾਨ ਪ੍ਰਵਚਨ ਕਰਦੇ ਹੋਏ ਸਾਧਵੀ ਬਲਜੀਤ ਭਾਰਤੀ ।
18-08-2026