ਭਾਰਤ-ਪਾਕਿ ਸਰਹੱਦ ’ਤੇ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਸਾਦਕੀ ਬਾਰਡਰ ਤਪਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਲੋਕਾਂ ਨੇ ਦਿਖਾਇਆ ਦੇਸ਼ ਪ੍ਰੇਮ, ਪਾਕਿਸਤਾਨੀ ਦਰਸ਼ਕਾਂ ਨੇ ਵੀ ਵੇਖਿਆ ਭਾਰਤੀ ਸੱਭਿਆਚਾਰਕ ਪ੍ਰੋਗਰਾਮ
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਸਬੰਧ ’ਚ ਫ਼ਾਜ਼ਿਲਕਾ ਦੀ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਸਾਦਕੀ ਬਾਰਡਰ ’ਤੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਸਰਹੱਦ ’ਤੇ ਸਵੇਰੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ 120 ਫੁੱਟ ਉੱਚੇ ਤਿਰੰਗੇ ਨੂੰ ਵੀ ਸਲਾਮੀ ਦਿੱਤੀ ਗਈ।
ਅਜੀਤ ਡੈਸਕ
18-08-2026