21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ 4.20 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਮਾਰਕੀਟ ਕਮੇਟੀ ਫ਼ਾਜ਼ਿਲਕਾ ਵਲੋਂ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾਗ੍ਰਸਤ ਹੋਏ ਪੀੜਤਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ। ਇਹ ਚੈੱਕ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਵਲੋਂ ਪੀੜਤ ਪਰਿਵਾਰਾਂ ਨੂੰ ਸੌਂਪੇ ਗਏ।

ਅਜੀਤ ਡੈਸਕ 20-08-2026
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਮਾਰਕੀਟ ਕਮੇਟੀ ਫ਼ਾਜ਼ਿਲਕਾ ਵਲੋਂ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾਗ੍ਰਸਤ ਹੋਏ ਪੀੜਤਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ। ਇਹ ਚੈੱਕ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਵਲੋਂ ਪੀੜਤ ਪਰਿਵਾਰਾਂ ਨੂੰ ਸੌਂਪੇ ਗਏ। ਇਸ ਮੌਕੇ ਸਕੱਤਰ ਮਨਦੀਪ ਕਾਮਰਾ, ਲੇਖਾਕਾਰ ਸੰਦੀਪ ਕੁਮਾਰ ਅਤੇ ਕਲਰਕ ਅਰਵਿੰਦ ਕੁਮਾਰ ਵੀ ਹਾਜ਼ਰ ਸਨ। ਚੇਅਰਮੈਨ ਨੂਰਸ਼ਾਹ ਨੇ ਕਿਹਾ ਕਿ ਹਾਦਸਾਗ੍ਰਸਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਦੇਣਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਚਲਾਉਂਦੇ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਨ ਦੀ ਵੀ ਅਪੀਲ ਕੀਤੀ।
ਪਿਛਲੀ ਖ਼ਬਰ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਚੁੱਕੀ ਗਈ ਸਹੁੰ ਅਗਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਕੀਤਾ ਬਠਿੰਡਾ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।