20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅੰਡਰ 14 ਫ਼੍ਰੀ ਸਟਾਈਲ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਅਨਮੋਲਪ੍ਰੀਤ ਸਿੰਘ ਅੱਵਲ

ਮੰਡੀ ਅਰਨੀਵਾਲਾ, 19 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਜ਼ਿਲ੍ਹਾ ਪੱਧਰੀ ਅੰਡਰ 14 ਲੜਕਿਆਂ ਦੇ ਫ਼੍ਰੀ ਸਟਾਈਲ ਕੁਸ਼ਤੀ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਕਾਂ ਦੇ ਵਿਦਿਆਰਥੀ ਅਨਮੋਲ ਪ੍ਰੀਤ ਸਿੰਘ ਨੇ 48 ਕਿੱਲੋ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਵਿਦਿਆਰਥੀ ਦੀ ਚੋਣ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਹੋਈ ਹੈ।

ਅਜੀਤ ਡੈਸਕ 20-08-2026
ਮੰਡੀ ਅਰਨੀਵਾਲਾ, 19 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਜ਼ਿਲ੍ਹਾ ਪੱਧਰੀ ਅੰਡਰ 14 ਲੜਕਿਆਂ ਦੇ ਫ਼੍ਰੀ ਸਟਾਈਲ ਕੁਸ਼ਤੀ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਕਾਂ ਦੇ ਵਿਦਿਆਰਥੀ ਅਨਮੋਲ ਪ੍ਰੀਤ ਸਿੰਘ ਨੇ 48 ਕਿੱਲੋ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਵਿਦਿਆਰਥੀ ਦੀ ਚੋਣ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਹੋਈ ਹੈ। ਇਸ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਨਰਿੰਦਰ ਪਾਲ ਸਿੰਘ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
ਪਿਛਲੀ ਖ਼ਬਰ ਸਿੱਖਿਆਤਮਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਸੇਵਾ, ਸਹਿਯੋਗ ਅਤੇ ਸੰਵੇਦਨਾ ਦੀ ਮਹੱਤਤਾ ਬਾਰੇ ਜਾਣਿਆ ਅਗਲੀ ਖ਼ਬਰ ਅਬੋਹਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਹਲਚਲ ਹੋਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।