ਸੰਤ ਤੁਲਸੀਦਾਸ ਦਾ ਪੂਜਣ ਕਰਕੇ ਸ਼ਰਧਾ ਸੁਮਨ ਅਰਪਿਤ ਕੀਤੇ
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਸਨਾਤਨ ਧਰਮ ਸਿੱਧ ਸ਼੍ਰੀ ਹਨੂਮਾਨ ਮੰਦਰ ਵਿਖੇ ਗੋਸਵਾਮੀ ਸੰਤ ਤੁਲਸੀਦਾਸ ਜੀ ਦੀ 529ਵੀਂ ਜੈਅੰਤੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਸਿੱਪੀ ਕਾਲੜਾ ਨੇ ਦੱਸਿਆ ਕਿ ਸ਼੍ਰੀ ਰਾਮਚਰਿਤ ਮਾਨਸ ਦੇ ਪਾਠਾਂ ਦੇ ਭੋਗ ਤੋਂ ਬਾਅਦ ਸੰਤ ਤੁਲਸੀਦਾਸ ਦੇ ਚਿੱਤਰ ’ਤੇ ਫੁੱਲ ਭੇਟ ਕਰਕੇ ਨਮਨ ਕੀਤਾ ਗਿਆ।
ਅਜੀਤ ਡੈਸਕ
21-08-2026