23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੋਪੀ ਚੰਦ ਆਰਿਆ ਮਹਿਲਾ ਕਾਲਜ ’ਚ ਸਦਭਾਵਨਾ ਦਿਵਸ ਮੌਕੇ ਲੇਖ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਵਿੱਦਿਆ ਭਾਰਤੀ ਵਲੋਂ ਵਾਤਾਵਰਨ ਸੰਭਾਲ ਲਈ 25 ਅਤੇ 26 ਅਗਸਤ ਨੂੰ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਿਖੇ ਦੋ-ਰੋਜ਼ਾ ਕਾਰਜਸ਼ਾਲਾ ਲਗਾਈ ਜਾ ਰਹੀ ਹੈ। ਇਸ ਕਾਰਜਸ਼ਾਲਾ ਵਿਚ ਵਾਤਾਵਰਨ ਸੰਭਾਲ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ।

ਅਜੀਤ ਡੈਸਕ 23-08-2026
ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਵਿੱਦਿਆ ਭਾਰਤੀ ਵਲੋਂ ਵਾਤਾਵਰਨ ਸੰਭਾਲ ਲਈ 25 ਅਤੇ 26 ਅਗਸਤ ਨੂੰ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਿਖੇ ਦੋ-ਰੋਜ਼ਾ ਕਾਰਜਸ਼ਾਲਾ ਲਗਾਈ ਜਾ ਰਹੀ ਹੈ। ਇਸ ਕਾਰਜਸ਼ਾਲਾ ਵਿਚ ਵਾਤਾਵਰਨ ਸੰਭਾਲ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ । ਕਾਰਜਸ਼ਾਲਾ ਵਿਚ ਅਖਿਲ ਭਾਰਤੀ ਵਾਤਾਵਰਨ ਮੁਖੀ ਦੇਰਾਮਾ ਰਾਮ, ਵਾਤਾਵਰਨ ਇੰਚਾਰਜ ਬਾਲ ਕ੍ਰਿਸ਼ਨ, ਮਹਾ ਮੰਤਰੀ ਸੰਦੀਪ ਧੂੜੀਆ, ਡਾ. ਨਵਦੀਪ ਸ਼ੇਖਰ, ਰਪਿੰਦਰ ਪਟਿਆਲ ਅਤੇ ਦੀਦੀ ਮੋਨਿਕਾ ਪਰਮਾਰ ਸਮੇਤ ਪ੍ਰਮੁੱਖ ਅਹੁਦੇਦਾਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਪ੍ਰੋਗਰਾਮ ਦੌਰਾਨ ਆਏ ਹੋਏ ਮਹਿਮਾਨਾਂ ਨੂੰ ‘ਜਿਆਣੀ ਫਾਰਮ ਹਾਊਸ ਕਟੈਹੜਾ’ ਦਾ ਦੌਰਾ ਵੀ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਵਿਸ਼ਵ ਫ਼ੋਟੋਗਰਾਫ਼ੀ ਦਿਵਸ ਨੂੰ ਸਮਰਪਿਤ ਫ਼ੋਟੋਗ੍ਰਾਫਰਜ਼ ਵੈੱਲਫੇਅਰ ਕਲੱਬ ਨੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਸਿਹਤ ਕਾਮਿਆਂ ਵਲੋਂ ਠੇਕੇਦਾਰੀ ਸਿਸਟਮ ਖ਼ਤਮ ਕਰਨ ਅਤੇ ਕੱਚੇ ਮੁਲਾਜ਼ਮ ਪੱਕੇ ਕਰਨ ਲਈ ਕੀਤੀ ਹੜਤਾਲ, ਸ਼ਹਿਰ ਵਿਚ ਕੀਤਾ ਰੋਸ ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।