25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਿਸਾਨ ਮੇਲਾ ਕਰਵਾਇਆ

ਬੱਲੂਆਣਾ, 24 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬਜੀਦਪੁਰ ਭੋਮਾ ਵਿਖੇ ਪੀ. ਆਈ.

ਅਜੀਤ ਡੈਸਕ 25-08-2026
ਬੱਲੂਆਣਾ, 24 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬਜੀਦਪੁਰ ਭੋਮਾ ਵਿਖੇ ਪੀ.ਆਈ.ਇੰਡਸਟਰੀਜ਼ ਕੰਪਨੀ ਦੇ ਅਧਿਕਾਰੀਆਂ ਵਲੋਂ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੌਕੇ ਪੀ.ਆਈ.ਕੰਪਨੀ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋਏ। ਕਿਸਾਨਾਂ ਨੂੰ ਖੇਤੀਬਾੜੀ ਸਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਪੀ.ਆਈ.ਕੰਪਨੀ ਦੇ ਉਤਪਾਦਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਝੋਨੇ ਅਤੇ ਹੋਰ ਫ਼ਸਲਾਂ ਵਿਚ ਆਉਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ।
ਪਿਛਲੀ ਖ਼ਬਰ ਸਿਮੀਗੋ ਸਕੂਲ ਦੀ ਵਿਦਿਆਰਥਣ ਜਾਹਨਵੀ ਪਾਂਡੇ ਨੇ ਯੋਗਾ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਆਤਮ ਵੱਲਭ ਸਕੂਲ ’ਚ ਮਹਾਰਾਸ਼ਟਰ ਤੋਂ ਆਈਆਂ ਹੋਣਹਾਰ ਦ੍ਰਿਸ਼ਟੀਹੀਣ ਵਿਦਿਆਰਥਣਾਂ ਦਾ ਕੀਤਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।