26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬ੍ਰਹਮਰਿਸ਼ੀ ਸਕੂਲ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਿਲ ਕੀਤਾ

ਅਬੋਹਰ, 25 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੀ ਕ੍ਰਿਕਟ ਟੀਮ ਨੇ ਜਲਾਲਾਬਾਦ ਵਿਖੇ ਹੋਏ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਬ੍ਰਹਮਸਰਤਾ ਅਤੇ ਪ੍ਰਿੰਸੀਪਲ ਸ਼੍ਰੇਆ ਭਾਰਤੀ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਹੈ।

ਅਜੀਤ ਡੈਸਕ 26-08-2026
ਅਬੋਹਰ, 25 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੀ ਕ੍ਰਿਕਟ ਟੀਮ ਨੇ ਜਲਾਲਾਬਾਦ ਵਿਖੇ ਹੋਏ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਬ੍ਰਹਮਸਰਤਾ ਅਤੇ ਪ੍ਰਿੰਸੀਪਲ ਸ਼੍ਰੇਆ ਭਾਰਤੀ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸੱਭਿਆਚਾਰਕ ਉਤਸਵ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।